ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਦੇ ਇਤਿਹਾਸਕ ਫ਼ੈਸਲੇ ਦੀ ਸਮੁੱਚੇ ਸਿੱਖ ਜਗਤ ਨੂੰ ਲੱਖ ਲੱਖ ਵਧਾਈ ਹੋਵੇ- ਸ਼ੁਕਾਰ

ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਦੇ ਇਤਿਹਾਸਕ ਫ਼ੈਸਲੇ ਦੀ ਸਮੁੱਚੇ ਸਿੱਖ ਜਗਤ ਨੂੰ ਲੱਖ ਲੱਖ ਵਧਾਈ ਹੋਵੇ- ਸ਼ੁਕਾਰ

ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਦੇ ਇਤਿਹਾਸਕ ਫ਼ੈਸਲੇ ਦੀ ਸਮੁੱਚੇ ਸਿੱਖ ਜਗਤ ਨੂੰ ਲੱਖ ਲੱਖ ਵਧਾਈ ਹੋਵੇ- ਸ਼ੁਕਾਰ

ਦੋਵੇਂ ਦੇਸ਼ਾਂ ਦੀ ਸਰਕਾਰਾਂ ਦਾ ਧੰਨਵਾਦ ਜਿਨ੍ਹਾਂ ਸਿੱਖ ਜਗਤ ਨੂੰ ਸਾਢੇ ਪੰਜ ਸੌ ਸਾਲਾ ਸ਼ਤਾਬਦੀ ਸਮਾਗਮ ਤੇ ਅਣਮੁੱਲਾ ਤੋਹਫ਼ਾ ਦਿੱਤਾ

Smacharaajtak,, Jalandhar, hoshiarpur, Nawanshehar, Kapurthala

ਸਾਡੇ ਪੰਜ ਸੌ ਸਾਲਾ ਸ਼ਤਾਬਦੀ ਸਮਾਗਮ ਮੌਕੇ ਤੇ ਕਰਤਾਰਪੁਰ ਸਾਹਿਬ ਦੇ ਲਾਂਘੇ ਖੁੱਲ੍ਹਣ ਤੇ ਸਰਦਾਰ ਸੁਖਦੀਪ ਸਿੰਘ ਸ਼ੁਕਾਰ ਪ੍ਰਧਾਨ ਯੂਥ ਅਕਾਲੀ ਦਲ ਦੋਆਬਾ ਸੋਨੇ ਸਮੁੱਚੇ ਸੰਗਗਤ ਨੂੰ ਵਧਾਈ ਦਿੰਦਿਆਂ ਕਿਹਾ ਕੇ ਤਾਂ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਪਾਤਸ਼ਾਹ ਨੇ ਆਪ ਕੌਤਕ ਰਚਾ ਕੇ ਇਹ ਕਾਰਜ ਸਿਰੇ ਚਾੜ੍ਹੇ ਹਨ ਉਨ੍ਹਾਂ ਦੋਵਾਂ ਸਰਕਾਰਾਂ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਸਿੱਖ ਜਗਤ ਨੂੰ ਅਣਮੁੱਲਾ ਤੋਹਫ਼ਾ ਦਿੱਤਾ ਸਿੱਖ ਕੌਮ ਦੋਵੇਂ ਸਰਕਾਰਾਂ ਦੀ ਰਿਣੀ ਰਹੇਗੀ ਅਤੇ ਦੋਵਾਂ ਸਰਕਾਰਾਂ ਦਾ ਧੰਨਵਾਦ ਹੈ ਜਿਨ੍ਹਾਂ ਸਿੱਖਾਂ ਦੀਆਂ ਆਸਥਾਵਾਂ ਨੂੰ ਧਿਆਨ ਚ ਰੱਖਦਿਆਂ ਹੋਇਆ ਇਹ ਇਤਿਹਾਸਕ ਫ਼ੈਸਲੇ ਤੇ ਮੋਹਰ ਲਾਈ ਉਨ੍ਹਾਂ ਕਿਹਾ ਕਿ ਇਹ ਸਮਾਗਮਾਂ ਦੇ ਉੱਤੇ ਸਮੁੱਚੇ ਸਿੱਖਾਂ ਨੂੰ ਦੋਵੇਂ ਦੇਸ਼ਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਨੀ ਚਾਹੀਦੀ ਹੈ ਅਤੇ ਦੋਵੇਂ ਦੇਸ਼ਾਂ ਦੇ ਵਿੱਚ ਚੱਲ ਰਹੀ ਡਿਸਟਰਬ ਨੂੰ ਖਤਮ ਕਰਨ ਦੇ ਲਈ ਪ੍ਰਮਾਤਮਾ ਅਗੇ ਅਰਦਾਸ ਕਰਨੀ ਚਾਹੀਦੀ ਹੈ ਤਾਂ ਜੋ ਦੋਵੇਂ ਦੇਸ਼ ਇੱਕ ਮਿੱਕ ਹੋ ਕੇ ਪੂਰੇ ਵਿਸ਼ਵ ਦੇ ਵਿਚ ਤਰੱਕੀ ਦੇ ਰਾਹ ਤੇ ਜਾ ਸਕਣ
ਉਨ੍ਹਾਂ ਆਪਣੀ ਗੱਲ ਜਾਰੀ ਰੱਖਦਿਆਂ ਕਿਹਾ ਕਿ ਸਮੁੱਚੀ ਜਗਤ ਲਈ ਬਹੁਤ ਹੀ ਵਡਮੁੱਲਾ ਸਮਾਂ ਹੈ ਕਿ ਇੰਨੇ ਪਵਿੱਤਰ ਅਸਥਾਨ ਦੇ ਦਰਸ਼ਨ ਦੀਦਾਰੇ ਕਰਨ ਦੇ ਲਈ ਲਾਂਘੇ ਖੁੱਲ੍ਹੇ ਹਨ ਅਤੇ ਸੁਲਤਾਨਪੁਰ ਲੋਧੀ ਦੀ ਧਰਤੀ ਤੇ ਬਹੁਤ ਵੱਡੇ ਤਰੀਕੇ ਦੇ ਨਾਲ ਸਮਾਗਮ ਚੱਲ ਰਹੇ ਹਨ ਉਨ੍ਹਾਂ ਸਮੂਹ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨ ਜ਼ਰੂਰ ਕਰਨ ਅਤੇ ਸੁਲਤਾਨਪੁਰ ਲੋਧੀ ਦੀ ਧਰਤੀ ਤੇ ਨਤਮਸਤਕ ਜ਼ਰੂਰ ਹੋਣ

ਪਹਿਲੇ ਜਥੇ ਦੇ ਨਾਲ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਇੱਕ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ ਸਰਦਾਰ ਸੁਖਬੀਰ ਸਿੰਘ ਬਾਦਲ ਦਲਜੀਤ ਸਿੰਘ ਚੀਮਾ ਮਸ਼ਿੰਦਰ ਸਿੰਘ ਗਰੇਵਾਲ ਅਤੇ ਸਦਾ ਸੁਖਦੀਪ ਸਿੰਘ ਸ਼ੁਕਾਰ

Click short

Leave a Reply

Your email address will not be published. Required fields are marked *